ਦਿੱਲੀ (ਦੇਵ ਇੰਦਰਜੀਤ) : 16 ਜਨਵਰੀ 2021 ਨੂੰ ਦੇਸ਼ ’ਚ ਕੋਰੋਨਾ ਟੀਕਾਕਰਨ ਸ਼ੁਰੂ ਹੋਇਆ। ਹੁਣ ਤੱਕ ਕੁੱਲ 18,78,09,302 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,627 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,87,875 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,76,359 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,57,72,689 ਹੋ ਗਈ।
ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,529 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,83,248 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,76,359 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,57,72,689 ਹੋ ਗਈ।