by vikramsehajpal
ਟਾਰਾਂਟੋ,(ਦੇਵ ਇੰਦਰਜੀਤ) :ਕੈਨੇਡੀਅਨ ਮੰਤਰੀ ਅਨੀਤਾ ਆਨੰਦ ਨੇ ਦੱਸਿਆ ਕਿ ਕੋਵਿਸ਼ਿਲਡ ਟੀਕੇ ਦੀਆਂ ਪੰਜ ਲੱਖ ਖੁਰਾਕਾਂ ਦੀ ਪਹਿਲੀ ਖੇਪ, ਜੋ ਕਿ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਸੀ, ਅੱਜ ਸਵੇਰੇ ਕੈਨੇਡਾ ਪਹੁੰਚ ਗਈ। ਉਨ੍ਹਾਂ ਕਿਹਾ ਕਿ 'ਅਸੀਂ ਭਵਿੱਖ ਦੇ ਸਹਿਯੋਗ ਦੀ ਉਮੀਦ ਕਰਦੇ ਹਾਂ।'