by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਆਬੂਧਾਬੀ 'ਚ ਇਕ ਰੈਸਟੋਰੈਂਟ 'ਚ ਗੈਸ ਸਿਲੰਡਰ ਫਟਣ ਕਾਰਨ ਹੋਏ ਧਮਾਕੇ 'ਚ 1 ਭਾਰਤੀ ਨਾਗਰਿਕ ਅਤੇ 1 ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਇਸ ਧਮਾਕੇ ਵਿਚ 120 ਲੋਕ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿਚ 106 ਭਾਰਤੀ ਨਾਗਰਿਕ ਸਨ। ਆਬੂਧਾਬੀ ਸਥਿਤ ਭਾਰਤੀ ਦੂਤਘਰ ਨੇ ਵੀ ਇਸ ਧਮਾਕੇ ਵਿਚ 1 ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।