by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ 'ਚ ਇਲੈਕਟ੍ਰਿਕ ਮੋਟਰ ਪਾਰਕਿੰਗ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਬਿਜਲੀ ਦੀ ਮੋਟਰ ਪਾਰਕਿੰਗ 'ਚ ਖੜ੍ਹੀਆਂ ਗੱਡੀਆਂ 'ਚ ਅਚਾਨਕ ਅੱਗ ਲੱਗ ਗਈ । 11 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਤੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਹੀ ਹੈ ਕਿ ਅੱਗ ਲਗਨ ਨਾਲ ਸਾਮਾਨ ਸੜ ਕੇ ਸੁਆਹ ਹੋ ਗਿਆ।