by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀਸ਼ ਸਿਸੋਦੀਆ ਨੇ ਦਿੱਲੀ ਵਿਧਾਨ ਸਭਾ ਸੈਸ਼ਨ ਦੌਰਾਨ ਦੋਸ਼ ਲਗਾਏ ਹਨ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨਾਲ 'ਸੀਰੀਅਲ ਕਿਲਰ'ਵਾਂਗ ਰਵਈਆ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਜਿਆਂ ਦੇ ਚੰਗੇ ਕੰਮਾਂ ਨੂੰ ਲੈ ਕੇ ਹਮੇਸ਼ਾ ਅਸੁਰੱਖਿਅਤ ਮਹਿਸੂਸ ਕਰਦੇ ਹਨ। ਮੈ ਆਪਣੀ ਜਿੰਦਗੀ ਵਿੱਚ ਕਦੇ ਵੀ ਵਿਅਕਤੀ ਨੂੰ ਅਸੁਰੱਖਿਅਤ ਭਾਵਨਾ ਨਾਲ ਇਨ੍ਹਾਂ ਦੁਖੀ ਨਹੀਂ ਦੇਖਿਆ ਹੈ।
ਉਨ੍ਹਾਂ ਨੇ ਕਿਹਾ ਕਿ ਜੇ ਕੇਜਰੀਵਾਲ ਜੇਕਰ PM ਹੁੰਦੇ ਤਾਂ ਉਹ ਅਜਿਹਾ ਕੁਝ ਵੀ ਕਦੇ ਵੀ ਨਹੀਂ ਕਰਦੇ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਕੇਦਰ ਦੀਆਂ ਚੰਗੀਆਂ ਨੀਤੀਆਂ ਨੂੰ PM ਹਮੇਸ਼ਾ ਉਲਟ ਹੀ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ CBI ਨੇ ਮੇਰੇ ਘਰ ਇੰਨੇ ਸਮੇ ਤਲਾਸ਼ੀ ਕੀਤੀ ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ ਸੀ। ਮੇਰੇ ਖਿਲਾਫ ਫਰਜ਼ੀ FIR ਦਰਜ ਕਰਵਾਈ ਗਈ ਸੀ। ਮੈ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ ਸੀ।