by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ): ਕਿਸਾਨਾਂ ਦੀ ਪੂਰੀ ਤਿਆਰੀ ਨਾਲ ਅਜੇ 10ਵੇਂ ਗੇੜ ਗੱਲ ਬਾਤ ਸ਼ੁਰੂ ਕੀਤੀ ਜਾਵੇਗੀ । ਪਹਿਲਾਂ ਇਹ ਗੱਲਬਾਤ ਮੰਗਲਵਾਰ ਨੂੰ ਹੋਣੀ ਸੀ, ਪਰ ਇਸ ਨੂੰ ਟਾਲ ਦਿੱਤਾ ਗਿਆ। ਮੀਟਿੰਗ ਦੁਪਹਿਰੇ 2 ਵਜੇ ਵਿਗਿਆਨ ਭਵਨ 'ਚ ਹੋਵੇਗੀ। ਦੱਸ ਦੇਈਏ ਕਿ 26 ਨਵੰਬਰ ਤੋਂ ਹੀ ਤਿੰਨਾਂ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ 'ਤੇ ਅੜੇ ਹੋਏ ਹਨ। ਦੂਸਰੇ ਪਾਸੇ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ ਤੇ ਰੇੜਕੇ ਨੂੰ ਗੱਲਬਾਤ ਜ਼ਰੀਏ ਸੁਲਝਾਉਣਾ ਚਾਹੁੰਦੀ ਹੈ।