by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ 28 ਦਸੰਬਰ ਨੂੰ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ। ਨੋਟੀਫਿਕੇਸ਼ਨ ਅਨੁਸਾਰ ਸ਼੍ਰੀ ਫਤਿਹਗ੍ਹੜ ਸਾਹਿਬ ਵਿੱਚ ਸ਼ਹੀਦੀ ਸਭਾ ਦੇ ਸਬੰਧ ਵਿੱਚ 28 ਦਸੰਬਰ ਨੂੰ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਨਗਰ ਨਿਗਮ ਆਦਿ ਬੰਦ ਰਹਿਣਗੇ ।