by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਲਾਂਪੁਰ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਹੈ। cm ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮਤੇ ਹੋਰ ਵੀ ਕੈਬਨਿਟ ਮੰਤਰੀ ਮੌਜੂਦ ਸੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਇਸ ਸਮਾਗਮ ਵਿੱਚ ਮੋਜੁਦ ਸੀ। ਇਸੇ ਦੇ ਨਾਲ ਭਾਪਜਾ ਆਗੂ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਏ ਹਨ । ਇਸ ਹਸਪਤਾਲ ਨੂੰ 600 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ । ਜਿਸ ਦਾ ਫ਼ਾਇਦਾ ਕਿ ਸੂਬਿਆਂ ਨੂੰ ਹੋਵੇਗਾ ਤੇ ਮਰੀਜ਼ ਆਪਣਾ ਇਲਾਜ਼ ਕਰਵਾ ਸਕਣਗੇ ।