ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

by jaskamal

ਨਿਊਜ਼ ਡੈਸਕ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਦੂਜੀ ਵਾਰ ਕੋਵਿਡ -19 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਵਿਅਕਤੀਗਤ ਤੌਰ 'ਤੇ ਮੁਲਾਕਾਤ ਕੀਤੀ ਹੈ। ਇਹ ਐਲਾਨ ਪੀਐੱਮ ਟਰੂਡੋ ਨੇ ਸੋਮਵਾਰ ਨੂੰ ਇਕ ਟਵੀਟ ਰਾਹੀਂ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਨੇ ਸਾਰਿਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੂਜੀ ਵਾਰ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

https://twitter.com/JustinTrudeau/status/1536365897358745600?ref_src=twsrc%5Etfw%7Ctwcamp%5Etweetembed%7Ctwterm%5E1536365897358745600%7Ctwgr%5E%7Ctwcon%5Es1_&ref_url=https%3A%2F%2Fwww.hindustantimes.com%2Fworld-news