by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ PA ਦੀ ਸੜਕ ਹਾਦਸੇ ' ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਾਰ ਤੇ ਟਰੈਕਟਰ ਵਿਚਾਲੇ ਹੋਏ ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀਏ ਭੁਪਿੰਦਰ ਸਿੰਘ ਬਰਾਰ ਦੀ ਮੌਤ ਹੋ ਗਈ। ਰਾਜਾ ਵੜਿੰਗ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ।ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ।