by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੁਲਿਸ ਭਰਤੀ ਦਾ ਐਲਾਨ ਕੀਤਾ ਹੈ। CM ਮਾਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਲਿਖਿਆ: ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਪਹਿਲ ਹੈ। ਪਹਿਲਾ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸੀ। ਹੁਣ ਫਿਰ ਉਨ੍ਹਾਂ ਵਲੋਂ ਨੌਜਵਾਨਾਂ ਲਈ ਪੁਲਿਸ ਦੀਆਂ ਭਾਰਤੀਆ ਸ਼ੁਰੂ ਕੀਤੀਆਂ ਗਿਆ ਹਨ।