by jaskamal
ਨਿਊਜ਼ ਡੈਸਕ : ਪੰਜਾਬ ਪੁਲਿਸ ਵੱਲੋਂ ਕੱਲ੍ਹ ਨੂੰ ਪੰਜਾਬ 'ਚ ਸਪੈਸ਼ਲ ਕਾਰਡਨ ਸਰਚ ਅਪ੍ਰੇਸ਼ਨ ਚਲਾਇਆ ਜਾਵੇਗਾ। ਇਸ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਤਲਾਸ਼ੀ ਲੈਣਗੇ। ਪੁਲਿਸ ਮੁਲਾਜ਼ਮਾਂ ਦੀ ਲਗਾਈ ਗਈ ਡਿਊਟੀ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।
ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੰਜਾਬ ਪੁਲਿਸ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਜਾਵੇਗਾ।