by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਦੱਸ ਦਈਏ ਕਿ ਰਾਖੀ ਦੀ ਮਾਂ ਲੰਬੇ ਸਮੇ ਤੋਂ ਬ੍ਰੇਨ ਟਿਊਮਰ ਤੇ ਕੈਂਸਰ ਤੋਂ ਪੀੜਤ ਸੀ। ਜਿਸ ਕਾਰਨ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ । ਦੱਸਿਆ ਜਾ ਰਿਹਾ ਰਾਖੀ ਵਲੋਂ ਲਗਤਾਰ ਹੀ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਵੀਡੀਓ ਅਪਲੋਡ ਕੀਤੀ ਜਾਂਦੀ ਸੀ। ਜਿਸ 'ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਆਉਣੀ ਮਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦੀ ਸੀ।