by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੋਂ ਅਸਤੀਫਾ ਦੇਣ ਨਾਲ ਪੁਰਾਣੀ ਪਾਰਟੀ ਨਾਲ 46 ਸਾਲ ਦੀ ਸਾਂਝ ਖਤਮ ਹੋ ਗਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਦਿਆਂ ਕਿਹਾ ਕਿ ਉਹ ਪਾਰਟੀ ਦੇ ਘੇਰੇ ਤੋਂ ਬਾਹਰ ਰਾਸ਼ਟਰੀ ਕਾਰਜਾਂ ਦੀ ਬਿਹਤਰ ਸੇਵਾ ਕਰ ਸਕਦੇ ਹਨ।