by jaskamal
ਨਿਊਜ਼ ਡੈਸਕ : ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਇਹ ਦੂਜੀ ਵਾਰ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਪਣੇ ਮਨ ਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਂਗਾ ਅਤੇ ਗੁਰੂ ਦੀ ਸੇਵਾ ਵਿੱਚ ਹਰ ਸਮੇਂ ਹਾਜਰ ਹਾਂ।
ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਜਿਵੇ ਇਹ ਸੇਵਾ ਕੀਤੀ ਹੈ ਉਸੇ ਤਰ੍ਹਾਂ ਹੀ ਇਹ ਵੀ ਸੇਵਾ ਕਰਦਾ ਰਹਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਸਮੂਹ ਸਟਾਫ ਨੂੰ ਬੇਨਤੀ ਕਰਦਾ ਹਾਂ ਕਿ ਸਾਰਾ ਸਮੂਹ ਸਟਾਫ ਪੂਰਾ ਸਹਿਯੋਗ ਦੇਵੇਗਾ।