by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕੀਤਾ ਹੈ।
ਦੱਸਣਯੋਗ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪੈਟਰੋਲ 'ਤੇ ਕੇਂਦਰੀ ਐਕਸਾਈਜ਼ ਡਿਊਟੀ 'ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਦੀ ਕਮੀ ਕਰ ਰਹੇ ਹਾਂ।