by vikramsehajpal
ਵਾਸ਼ਿੰਗਟਨ (ਸਾਹਿਬ) - ਅਮਰੀਕਾ ਦੀ ਪੁਲਾੜ ਖੋਜ ਏਜੰਸੀ ਨਾਸਾ ਨੇ ਅੱਜ ਕਿ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਸਣੇ ਦੋ ਪੁਲਾੜ ਯਾਤਰੀਆਂ ਨੂੰ ਬੋਇੰਗ ਦੇ ਨਵੇਂ ਕੈਪਸੂਲ ਰਾਹੀਂ ਧਰਤੀ ’ਤੇ ਵਾਪਸ ਲਿਆਉਣ ’ਚ ਵੱਡਾ ਜੋਖ਼ਮ ਹੋ ਸਕਦਾ ਹੈ ਅਤੇ ਸਪੇਸਐਕਸ ਰਾਹੀਂ ਵਾਪਸੀ ਲਈ ਉਨ੍ਹਾਂ ਨੂੰ ਅਗਲੇ ਵਰ੍ਹੇ ਤੱਕ ਉਡੀਕ ਕਰਨੀ ਪਵੇਗੀ। ਦੋਵੇਂ ਪੁਲਾੜ ਯਾਤਰੀ ਇਸ ਸਾਲ ਜੂਨ ਮਹੀਨੇ ਦੀ ਸ਼ੁਰੂਆਤ ਤੋਂ ਉੱਥੇ ਫਸੇ ਹੋਏ ਹਨ।