ਸ਼ਹੀਦ ਭਗਤ ਸਿੰਘ ਦੇ ਜਨਮਦਿਨ ਦਿਹਾੜੇ ਹੋਵੇਗਾ ਸਮਾਗਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਸਰਕਾਰ ਵਲੋਂ ਕਿਥੇ ਸਹੁੰ ਚੁੱਕ ਪ੍ਰੋਗਰਾਮ ਕੀਤਾ ਗਿਆ ਸੀ। ਉਥੇ ਹੀ ਹੁਣ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਸੂਬਾ ਪੱਧਰੀ ਦਾ ਸਮਾਗਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਾਲ ਹੋਰ ਵੀ ਆਪ ਪਾਰਟੀ ਦੇ ਵਿਧਾਇਕ ਸਮੇਤ ਕੇਜਰੀਵਾਲ ਵੀ ਸ਼ਾਮਿਲ ਹੋਣਗੇ । ਇਹ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਵੀ ਪ੍ਰੋਗਰਾਮ ਕਰਨਾ ਦਾ ਫੈਸਲਾ ਕੀਤਾ ਗਿਆ ਹੈ। ਇਸ ਨੂੰ ਲੈ ਕੇ ਚੀਫ ਸਕੱਤਰ ਦੀ ਮੀਟਿੰਗ ਵਿੱਚ ਹੋਏ ਫੈਸਲੇ ਦੇ ਆਧਾਰ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਲੋਂ ਸਾਰੇ ਜ਼ਿਲਿਆਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਕੈਂਡਲ ਮਾਰਚ ਵੀ ਕਢਣ।