by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਵਲੋਂ ਅਗਾਊ ਜ਼ਮਾਨਤ ਮਿਲ ਗਈ ਹੈ । ਦੱਸ ਦਈਏ ਕਿ ਵਿਜੀਲੈਂਸ ਨੇ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ । ਜ਼ਿਕਰਯੋਗ ਹੈ ਕਿ ਉਕਤ ਮਕਾਨ ਸਾਬਕਾ DGP ਦੇ ਇਸ਼ਾਰੇ ਤੇ ਜਾਅਲੀ ਦਸਤਾਵੇਜ਼ ਰਾਹੀਂ ਖਰੀਦਿਆ ਗਿਆ ਸੀ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਇਕ ਮਾਮਲਾ ਨੂੰ ਲੈ ਕੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕੀਤੀ ਸੀ।