by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੈ। ਦੱਸ ਦਈਏ ਕਿ ਸੂਬਾ ਸਰਕਾਰ ਨੇ ਤਿਉਹਾਰਾਂ ਤੇ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। 2023 'ਚ ਜ਼ਿਆਦਾ ਛੁੱਟੀਆਂ ਸ਼ਨੀਵਾਰ , ਐਤਵਾਰ ਤੇ ਵੀਰਵਾਰ ਹਨ ।ਇਸ ਕੈਲੰਡਰ 'ਚ ਸਾਲ ਭਰ ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।