by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਜ਼ਿਲਿਆਂ ਵਿੱਚ ਲਗਾਤਾਰ ਗਰਮੀ ਲੈ ਰਹੀ ਹੈ। ਹੁਣ ਲੋਕਾਂ ਨੂੰ ਗਰਮੀ ਨੂੰ ਰਾਹਤ ਮਿਲਣ ਦੀ ਸਭਵਣਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਕਿਹਾ ਕਿ 12 ਜ਼ਿਲਿਆਂ ਵਿੱਚ ਮੀਂਹ ਪਾ ਸਕਦਾ ਹੈ। ਜਦਕਿ ਬਾਕੀ ਜ਼ਿਲਿਆਂ ਵਿੱਚ ਬੂੰਦਬਾਰੀ ਤੇ ਬੱਦਲ ਛਾਏ ਰਹੇ ਹਨ। ਮੌਸਮ ਵਿਭਾਗ ਅਨੁਸਾਰ ਜਲੰਧਰ, ਪਟਿਆਲਾ,ਲੁਧਿਆਣਾ ਤੇ ਮੋਹਾਲੀ ਵਿੱਚ ਜ਼ਿਆਦਾ ਮੀਂਹ ਪਾ ਸਕਦਾ ਹੈ।
ਅਗਲੇ 24 ਘੰਟਿਆਂ ਤੱਕ ਦੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਅਗਸਤ ਮਹੀਨੇ ਵਿੱਚ ਵੀ ਵੱਧ ਬਾਰਿਸ਼ ਹੋਣ ਦੀ ਉਮੀਦ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੇ ਤਿੰਨ ਜ਼ਿਲਿਆਂ ਮਾਨਸਾ, ਹੁਸ਼ਿਆਰ ਪੁਰ ਜਿਹੇ ਹਨ ਜਿਥੇ 53 ਫੀਸਦੀ ਤੱਕ ਘੱਟ ਬਾਰਿਸ਼ ਪਿਆ ਹੈ। ਦੱਸ ਦਈਏ ਕਿ ਕਈ ਥਾਵਾਂ ਤੇ ਭਾਰੀ ਬਾਰਿਸ਼ ਕਰਨ ਲੋਕਾਂ ਦੀ ਮੌਤ ਵੀ ਹੋ ਗਈ ਹੈ, ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਬੱਦਲ ਫੜਣ ਨਾਲ ਵੀ ਲੋਕਾਂ ਦਾ ਜਾਨੀ ਨੁਕਸਾਨ ਹੋਇਆ ਹੈ।