by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ਾ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹੈ ਕਿ ਇਕ ਹੋਰ ਨਵਾਂ ਮਾਮਲਾ ਸਾਮਣੇ ਆਇਆ ਕਿ ਫਿਰੋਜ਼ਪੁਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।
ਗੁਰਦਿੱਤ ਸਿੰਘ ਵਾਸੀ ਨੇ ਦੱਸਿਆ ਹੈ ਕਿ ਉਸਦਾ ਭਾਣਜਾ ਹਰਵਿੰਦਰ ਸਿੰਘ ਜੋ ਕਿ ਢਾਈ ਸਾਲ ਪਹਿਲਾਂ ਨਸ਼ਾ ਕਰਨ ਲੱਗ ਪਿਆ ਸੀ। ਊਨਾ ਨੇ ਦੱਸਿਆ ਕਿ ਉਨ੍ਹਾਂ ਦਾ ਭਾਜਣਾ ਹਰਵਿੰਦਰ ਸਿੰਘ ਜ਼ਿਆਦਾ ਨਸ਼ਾ ਕਰਨ ਕਾਰਨ ਡਿੱਗਿਆ ਪਿਆ ਹੈ ਤੇ ਜਦੋਂ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।